JALANDHAR WEATHER

ਦਿੱਲੀ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਐਨ.ਡੀ.ਆਰ.ਐਫ. ਦੀ ਟੀਮ ਪਹੁੰਚੀ

ਨਵੀਂ ਦਿੱਲੀ , 4 ਸਤੰਬਰ ਦਿੱਲੀ-ਐਨ.ਸੀ.ਆਰ. ਵਿਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕਈ ਇਲਾਕੇ ਪਾਣੀ ਵਿਚ ਡੁੱਬ ਗਏ ਹਨ। ਸਥਿਤੀ ਨੂੰ ਦੇਖਦੇ ਹੋਏ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ।   ਐਨ.ਡੀ.ਆਰ.ਐਫ.ਦੀਆਂ ਟੀਮਾਂ ਉਨ੍ਹਾਂ ਇਲਾਕਿਆਂ ਵਿਚ ਗਸ਼ਤ ਕਰ ਰਹੀਆਂ ਹਨ ਅਤੇ ਸਥਿਤੀ ਦਾ ਜਾਇਜ਼ਾ ਲੈ ਰਹੀਆਂ ਹਨ ਜਿੱਥੇ ਪਾਣੀ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ