JALANDHAR WEATHER

ਕਾਂਗਰਸੀ ਵਰਕਰਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਕੀਤੇ ਇਕੱਠੇ - ਰਾਜਾ ਵੜਿੰਗ

ਅੰਮ੍ਰਿਤਸਰ, 6 ਸਤੰਬਰ-ਕਾਂਗਰਸ ਵਲੋਂ ਹੜ੍ਹ ਪ੍ਰਭਾਵਿਤ ਪੀੜਤਾਂ ਲਈ ਰਾਹਤ ਸਮੱਗਰੀ ਭੇਜਣ 'ਤੇ ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਸਾਰੇ ਕਾਂਗਰਸੀ ਵਰਕਰਾਂ ਨੂੰ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਉਪਾਅ ਪ੍ਰਦਾਨ ਕਰਨ ਵਿਚ ਸ਼ਾਮਿਲ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਵਿਚ ਕੋਈ ਵੀ ਭੁੱਖਾ ਨਾ ਰਹੇ। ਕਾਂਗਰਸੀ ਵਰਕਰਾਂ ਨੇ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਪ੍ਰਦਾਨ ਕਰਨ ਲਈ ਲਗਭਗ 2 ਕਰੋੜ ਰੁਪਏ ਇਕੱਠੇ ਕੀਤੇ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ