ਕਿਡਨੀ ਦੀ ਬਿਮਾਰੀ ਤੋਂ ਪੀੜਤ ਬੱਚੇ ਨੂੰ ਮਿਲੇ ਸੋਨੂੰ ਸੂਦ



ਅਜਨਾਲਾ, (ਅੰਮ੍ਰਿਤਸਰ), 8 ਸਤੰਬਰ- ਅਜਨਾਲਾ ਦੇ ਪਿੰਡ ਤਲਵੰਡੀ ਰਾਏਦਾਦੂ ਦੇ ਇਕ ਕਿਡਨੀ ਦੀ ਬਿਮਾਰੀ ਤੋਂ ਪੀੜਤ ਬੱਚੇ ਨਾਲ ਬੀਤੇ ਕੱਲ੍ਹ ਅਦਾਕਾਰ ਸੋਨੂੰ ਸੂਦ ਵਲੋਂ ਮੁਲਾਕਾਤ ਕੀਤੀ ਗਈ। ਹੜ੍ਹ ਦੌਰਾਨ ਪਰਸੋਂ ਇਸ ਨੂੰ ਮੁੱਖ ਮੰਤਰੀ ਦੇ ਟਵੀਟ ਤੋਂ ਬਾਅਦ ਪ੍ਰਸ਼ਾਸਨ ਵਲੋਂ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।