JALANDHAR WEATHER

ਮੁੱਖ ਮੰਤਰੀ ਹਰਿਆਣਾ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਹਸਪਤਾਲ ਜਾ ਕੇ ਹਾਲ ਜਾਣਿਆ

ਐਸ. ਏ. ਐਸ. ਨਗਰ, 8 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਪਿਛਲੇ ਤਿੰਨ ਦਿਨਾਂ ਤੋਂ ਦਾਖ਼ਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਹਾਲ ਜਾਨਣ ਲਈ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਸਪਤਾਲ ਪਹੁੰਚੇ। 15 ਮਿੰਟ ਦੇ ਕਰੀਬ ਉਹ ਮੁੱਖ ਮੰਤਰੀ ਕੋਲ ਰੁਕੇ ਤੇ ਉਨ੍ਹਾਂ ਦਾ ਹਾਲ ਜਾਣਿਆ। ਮੁੱਖ ਮੰਤਰੀ ਹਰਿਆਣਾ ਜਾਣ ਵੇਲੇ ਪੱਤਰਕਾਰਾਂ ਨਾਲ ਬਿਨਾਂ ਗੱਲਬਾਤ ਕੀਤੇ ਹੀ ਚਲੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ