JALANDHAR WEATHER

ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੇ ਭਾਨੂ ਚਿੱਬ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਅਜਨਾਲਾ ਪੁੱਜੇ

ਅਜਨਾਲਾ, (ਅੰਮ੍ਰਿਤਸਰ), 8 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੇ ਹਾਲ ਜਾਨਣ ਅਤੇ ਖੇਤਰ ਦਾ ਦੌਰਾ ਕਰਨ ਕਰਨ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮਗਰੀ ਵੰਡਣ ਲਈ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੇ ਭਾਨੂ ਚਿੱਬ ਅਜਨਾਲਾ ਪਹੁੰਚੇ ਹੋਏ ਹਨ। ਇਸ ਮੌਕੇ ਕੌਮੀ ਪ੍ਰਧਾਨ ਉਦੇ ਭਾਨੂ ਚਿੱਬ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਮੋਹਿਤ ਮਹਿੰਦਰਾ ਅਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਫਰਜੰਦ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਨਾਲ ਟਰੈਕਟਰ ’ਤੇ ਸਵਾਰ ਹੋ ਕੇ ਹੜ੍ਹ ਪ੍ਰਭਾਵਿਤ ਖ਼ੇਤਰ ਦਾ ਜਾਇਜ਼ਾ ਲੈ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ