JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ 'ਚ ਲਗਾਤਾਰ ਹੋ ਰਿਹਾ ਸੁਧਾਰ

ਮੋਹਾਲੀ, 8 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੇ ਮਹੱਤਵਪੂਰਨ ਮਾਪਦੰਡ ਸਥਿਰ ਹਨ। ਉਹ ਦਿਨ ਭਰ ਸਰਗਰਮ ਰਹੇ ਹਨ ਅਤੇ ਕਈ ਮੀਟਿੰਗਾਂ ਵਿਚ ਰੁੱਝੇ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ