JALANDHAR WEATHER

ਭਾਰਤ-ਨਿਪਾਲ ਸਰਹੱਦ 'ਤੇ ਸੁਰੱਖਿਆ ਸਖ਼ਤ

ਕਾਠਮੰਡੂ, 8 ਸਤੰਬਰ - ਐਸ.ਐਸ.ਬੀ. ਨੇ ਪਾਨੀਟੈਂਕੀ ਭਾਰਤ-ਨਿਪਾਲ ਸਰਹੱਦ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਕਿਉਂਕਿ ਕਾਠਮੰਡੂ ਵਿਚ ਲੋਕਾਂ ਨੇ ਕਥਿਤ ਭ੍ਰਿਸ਼ਟਾਚਾਰ ਅਤੇ ਫੇਸਬੁੱਕ, ਇੰਸਟਾਗ੍ਰਾਮ, ਵਟਸਐਪ ਅਤੇ ਹੋਰਾਂ ਸਮੇਤ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਹਾਲ ਹੀ ਵਿਚ ਪਾਬੰਦੀ ਨੂੰ ਲੈ ਕੇ ਸਰਕਾਰ ਵਿਰੁੱਧ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਹੈ।

ਅੱਜ ਦੇ ਵਿਰੋਧ ਪ੍ਰਦਰਸ਼ਨ ਵਿਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ ਅਤੇ 250 ਤੋਂ ਵੱਧ ਲੋਕ ਜ਼ਖਮੀ ਹੋਏ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ