ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪੀੜਤਾਂ ਨਾਲ ਕੀਤੀ ਮੁਲਾਕਾਤ
.jpg)
.jpg)


ਗੁਰਦਾਸਪੁਰ, 9 ਸਤੰਬਰ-ਪ੍ਰਧਾਨ ਮੰਤਰੀ ਪੰਜਾਬ ਦੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਦੌਰਾਨ ਸੁਨੀਲ ਜਾਖੜ ਸਮੇਤ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਵੀ ਉਨ੍ਹਾਂ ਨਾਲ ਮੌਜੂਦ ਹੈ। ਇਸ ਦੌਰਾਨ ਉਨ੍ਹਾਂ ਨੇ ਰੈਸਕਿਊ ਟੀਮਾਂ ਨਾਲ ਵੀ ਗੱਲਬਾਤ ਕੀਤੀ ਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।