ਪਿਛਲੇ ਦਿਨੀਂ ਭਾਰਤੀ ਫੌਜ ਦੇ ਕੈਂਪ 'ਤੇ ਬਰਫ਼ ਦੇ ਤੋਦੇ ਡਿੱਗਣ ਮਗਰੋਂ ਤਿੰਨ ਸੈਨਿਕਾਂ ਦੀਆਂ ਲਾਸ਼ਾਂ ਬਰਾਮਦ
ਜੰਮੂ, 9 ਸਤੰਬਰ-ਐਤਵਾਰ ਨੂੰ ਸਿਆਚਿਨ ਗਲੇਸ਼ੀਅਰ ਖੇਤਰ ਵਿਚ ਇਕ ਭਾਰਤੀ ਫੌਜ ਦੇ ਕੈਂਪ 'ਤੇ ਬਰਫ਼ ਦਾ ਤੋਦਾ ਡਿੱਗ ਗਿਆ। ਤਿੰਨ ਸੈਨਿਕਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ। ਹੋਰ ਵੇਰਵਿਆਂ ਦੀ ਉਡੀਕ ਹੈ।