ਮੁਹਾਲੀ ਅਦਾਲਤ ਦੇ ਹੁਕਮਾਂ 'ਤੇ ਬਿਕਰਮ ਮਜੀਠੀਆ ਨੂੰ ਦਿੱਤੀ ਹਾਹਤ 'ਤੇ ਐਡ. ਅਰਸ਼ਦੀਪ ਸਿੰਘ ਕਲੇਰ ਦਾ ਵੱਡਾ ਬਿਆਨ

ਚੰਡੀਗੜ੍ਹ, 10 ਸਤੰਬਰ-ਬਿਕਰਮ ਸਿੰਘ ਮਜੀਠੀਆ ਦੀ ਬੈਰਕ ਤਬਦੀਲੀ ਅਤੇ ਜੇਲ੍ਹ ਅਰਜ਼ੀਆਂ ਵਿਚ ਪਰਿਵਾਰ ਦੀ ਮੁਲਾਕਾਤ ਦੇ ਮਾਮਲੇ ਵਿਚ ਮੁਹਾਲੀ ਅਦਾਲਤ ਦੇ ਹੁਕਮਾਂ 'ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਮੁੱਖ ਬੁਲਾਰੇ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਹੁਣ ਮਜੀਠੀਆ ਜੀ ਹਫਤੇ ਵਿਚ 2 ਵਾਰ ਪਰਿਵਾਰ ਨਾਲ ਮੁਲਾਕਾਤ ਕਰ ਸਕਣਗੇ ਤੇ ਉਹ ਪਰਿਵਾਰ ਤੇ ਵਕੀਲਾਂ ਨਾਲ ਵੀ ਮਿਲ ਸਕਣਗੇ।