JALANDHAR WEATHER

ਏਸ਼ੀਆ ਕੱਪ 2025 : ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

ਦੁਬਈ, 14 ਸਤੰਬਰ-ਏਸ਼ੀਆ ਕੱਪ 2025 ਦੇ ਅੱਜ ਦੇ ਮੁਕਾਬਲੇ ਵਿਚ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ ਹੈ ਤੇ ਇਸ ਮੁਕਾਬਲੇ ਨੂੰ ਲੈ ਕੇ ਦਰਸ਼ਕਾਂ 'ਚ ਭਾਰੀ ਉਤਸ਼ਾਹ ਹੈ। ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਰਾਤ 8 ਵਜੇ ਮੈਚ ਸ਼ੁਰੂ ਹੋਵੇਗਾ। 8 ਵਜੇ ਤੋਂ ਪਹਿਲਾਂ ਟਾਸ ਹੋਵੇਗਾ। ਭਾਰਤੀ ਟੀਮ ਕੋਲ ਸ਼ੁਭਮਨ ਗਿੱਲ, ਸੂਰਿਆ ਕੁਮਾਰ, ਅਭਿਸ਼ੇਕ ਸ਼ਰਮਾ ਵਰਗੇ ਬੱਲੇਬਾਜ਼, ਜਸਪ੍ਰੀਤ ਬੁਮਰਾਹ ਵਰਗੇ ਤੇਜ਼ ਗੇਂਦਬਾਜ਼, ਕੁਲਦੀਪ ਯਾਦਵ ਅਤੇ ਵਰੁਣ ਚੱਕਰਵਰਤੀ ਵਰਗੇ ਸਪਿਨਰ ਹਨ। ਭਾਰਤ ਨੇ ਏਸ਼ੀਆ ਕੱਪ 2025 ਵਿਚ ਹਾਂਗ ਕਾਂਗ ਨੂੰ ਹਰਾ ਕੇ ਜਿੱਤ ਨਾਲ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ