JALANDHAR WEATHER

ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਕਾਹਲੋਂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੇ ਚੇਅਰਮੈਨੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਡੇਰਾ ਬਾਬਾ ਨਾਨਕ, 14 ਸਤੰਬਰ (ਹੀਰਾ ਸਿੰਘ ਮਾਂਗਟ)-ਹਲਕਾ ਡੇਰਾ ਬਾਬਾ ਨਾਨਕ ਅੰਦਰ ਅੱਜ ਆਮ ਆਦਮੀ ਪਾਰਟੀ ਵਲੋਂ ਬਣਾਏ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਜ਼ਿਲ੍ਹਾ ਸਪੋਰਟਸ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਕਾਹਲੋਂ ਦੁਆਰਾ ਚੇਅਰਮੈਨੀ ਸਮੇਤ 'ਆਪ' ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ