JALANDHAR WEATHER

ਕੇਂਦਰੀ ਜਲ ਸ਼ਕਤੀ ਮੰਤਰੀ ਰਾਜ ਭੂਸ਼ਨ ਚੌਧਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ

ਫ਼ਿਰੋਜ਼ਪੁਰ, 14 ਸਤੰਬਰ-ਕੇਂਦਰੀ ਜਲ ਸ਼ਕਤੀ ਮੰਤਰੀ ਰਾਜ ਭੂਸ਼ਨ ਚੌਧਰੀ ਅੱਜ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਟੇਂਡੀ ਵਾਲਾ, ਗਜਨੀ ਵਾਲਾ ਅਤੇ ਹੋਰ ਪਿੰਡਾਂ ’ਚ ਪਹੁੰਚੇ, ਜਿਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਹੋਰ ਭਾਜਪਾ ਦੇ ਆਗੂ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ