JALANDHAR WEATHER

ਨਹੀਂ ਰਹੇ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਹਰਚਰਨ ਸਿੰਘ ਵੈਰੜ

ਮਮਦੋਟ, 16 ਸਤੰਬਰ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਦੇ ਮਮਦੋਟ ਤੋਂ ਸੀਨੀਅਰ ਆਗੂ ਹਰਚਰਨ ਸਿੰਘ ਵੈਰੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ, ਸਾਬਕਾ ਪ੍ਰਧਾਨ ਟਰੱਕ ਯੂਨੀਅਨ ਮਮਦੋਟ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਜੁੜੇ ਹੋਏ ਸਨ ਤੇ ਉਨ੍ਹਾਂ ਨੇ ਪਾਰਟੀ ਵਿਚ ਕਈ ਉੱਚ ਅਹੁਦਿਆਂ ਉਤੇ ਸੇਵਾਵਾਂ ਨਿਭਾਈਆਂ ਹਨ। ਹਰਚਰਨ ਸਿੰਘ ਵੈਰੜ ਦਾ ਅੰਤਿਮ ਸੰਸਕਾਰ ਕੱਲ੍ਹ ਸਵੇਰ 11 ਵਜੇ ਮਮਦੋਟ ਦੇ ਮੁੱਖ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ