JALANDHAR WEATHER

ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਯਾਤਰਾ ਸਬੰਧੀ ਕੀਤਾ ਟਵੀਟ

ਨਵੀਂ ਦਿੱਲੀ, 16 ਸਤੰਬਰ-ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਟਵੀਟ ਕੀਤਾ ਕਿ ਵੈਸ਼ਨੋ ਦੇਵੀ ਯਾਤਰਾ 17 ਸਤੰਬਰ, 2025 (ਬੁੱਧਵਾਰ) ਤੋਂ ਅਨੁਕੂਲ ਮੌਸਮ ਅਧੀਨ ਮੁੜ ਸ਼ੁਰੂ ਹੋਵੇਗੀ। ਸ਼ਰਧਾਲੂਆਂ ਨੂੰ ਅਧਿਕਾਰਤ ਸੰਚਾਰ ਚੈਨਲਾਂ ਰਾਹੀਂ ਅਪਡੇਟ ਰਹਿਣ ਦੀ ਬੇਨਤੀ ਕੀਤੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ