JALANDHAR WEATHER

ਸੀ.ਐਮ. ਮਾਨ ਨੇ ਸੱਦਿਆ ਵਿਸ਼ੇਸ਼ ਸੈਸ਼ਨ

ਚੰਡੀਗੜ੍ਹ, 18 ਸਤੰਬਰ-ਸੀ.ਐਮ. ਮਾਨ ਨੇ ਵਿਸ਼ੇਸ਼ ਸੈਸ਼ਨ ਸੱਦਿਆ ਹੈ। 26 ਤੋਂ 29 ਸਤੰਬਰ ਇਹ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਸਬੰਧੀ ਟਵੀਟ ਸਾਂਝਾ ਕਰਕੇ ਜਾਣਕਾਰੀ ਦਿੱਤੀ ਹੈ। ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਜਾਂਦਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ