JALANDHAR WEATHER

ਸ. ਸੁਖਬੀਰ ਸਿੰਘ ਬਾਦਲ ਹਲਕਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪੁੱਜੇ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ, ਲਾਡੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਵਿਖੇ ਪਹੁੰਚ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਇੰਜੀਨੀਅਰ ਸਵਰਨ ਸਿੰਘ, ਸੁਖਦੇਵ ਸਿੰਘ ਨਾਨਕਪੁਰ ਵਲੋਂ ਉਨ੍ਹਾਂ ਨੂੰ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਸੁਖਬੀਰ ਸਿੰਘ ਬਾਦਲ ਦੇ ਰੂਬਰੂ ਕਰਵਾਇਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ