JALANDHAR WEATHER

ਅਦਾਕਾਰ ਮੋਹਨ ਲਾਲ ਨੂੰ 23 ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਦਿੱਤਾ ਜਾਵੇਗਾ

ਨਵੀਂ ਦਿੱਲੀ, 20 ਸਤੰਬਰ-ਅਦਾਕਾਰ ਮੋਹਨ ਲਾਲ ਨੂੰ 2023 ਦਾ ਵੱਕਾਰੀ ਦਾਦਾ ਸਾਹਿਬ ਫਾਲਕੇ ਪੁਰਸਕਾਰ ਦਿੱਤਾ ਜਾਵੇਗਾ। ਇਹ ਪੁਰਸਕਾਰ 23 ਸਤੰਬਰ, 2025 ਨੂੰ 71ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਵਿਚ ਦਿੱਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ