JALANDHAR WEATHER

ਗਾਇਕ ਰਾਜਵੀਰ ਜਵੰਦਾ ਦੇ ਹਾਦਸੇ 'ਤੇ ਰਾਜਾ ਵੜਿੰਗ ਵਲੋਂ ਟਵੀਟ

ਚੰਡੀਗੜ੍ਹ, 27 ਸਤੰਬਰ-ਪੰਜਾਈ ਗਾਇਕ ਰਾਜਵੀਰ ਜਵੰਦਾ ਦੇ ਹਾਦਸੇ ਉਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਉਨ੍ਹਾਂ ਦੀ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਹੈ। ਦੱਸ ਦਈਏ ਕਿ ਹਿਮਾਚਲ ਵਿਚ ਬਾਈਕਿੰਗ ਦੌਰਾਨ ਰਾਜਵੀਰ ਜਵੰਦਾ ਹਾਦਸੇ ਦਾ ਸ਼ਿਕਾਰ ਹੋਏ ਹਨ। ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖ਼ੇ ਦਾਖਲ ਹਨ। 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ