ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਯੂਟੀ ਮੁੱਖ ਸਕੱਤਰ ਰਾਜੀਵ ਵਰਮਾ ਦਾ ਤਬਾਦਲਾ

ਨਵੀਂ ਦਿੱਲੀ, 28 ਸਤੰਬਰ - ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜੀਵ ਵਰਮਾ (ਚੰਡੀਗੜ੍ਹ ਯੂਟੀ ਮੁੱਖ ਸਕੱਤਰ) ਨੂੰ ਚੰਡੀਗੜ੍ਹ ਤੋਂ ਦਿੱਲੀ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ। ਰਾਜੀਵ ਵਰਮਾ ਨੂੰ ਦਿੱਲੀ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ 1 ਅਕਤੂਬਰ ਨੂੰ ਆਪਣਾ ਅਹੁਦਾ ਸੰਭਾਲਣਗੇ।