JALANDHAR WEATHER

ਪ੍ਰਧਾਨ ਮੰਤਰੀ ਮੋਦੀ ਸ਼ਰਧਾਂਜਲੀ ਦੇਣ ਲਈ ਵੀ.ਕੇ. ਮਲਹੋਤਰਾ ਦੇ ਘਰ ਪਹੁੰਚੇ

ਨਵੀਂ ਦਿੱਲੀ, 30 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪੁੱਜੇ। ਇਸ ਤੋਂ ਪਹਿਲਾਂ ਪ੍ਰਧਾਨ ਵਲੋਂ ਇਕ ਟਵੀਟ ਕਰ ਪ੍ਰੋ. ਮਲਹੋਤਰਾ ਦੇ ਦਿਹਾਂਤ ’ਤੇ ਸੋਗ ਪ੍ਰਗਟ ਕੀਤਾ ਸੀ। ਵਿਜੇ ਕੁਮਾਰ ਮਲਹੋਤਰਾ ਦਾ ਅੱਜ 94 ਸਾਲ ਦੀ ਉਮਰ ਵਿਚ ਏਮਜ਼, ਨਵੀਂ ਦਿੱਲੀ ਵਿਖੇ ਦਿਹਾਂਤ ਹੋ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ