JALANDHAR WEATHER

ਚੰਡੀਗੜ੍ਹ ਨਗਰ ਨਿਗਮ ’ਚ ਹੰਗਾਮਾ: 10 ਮਿੰਟ ਲਈ ਮੁਲਤਵੀ ਕੀਤੀ ਗਈ ਕਾਰਵਾਈ 2 ਘੰਟੇ ਬਾਅਦ ਵੀ ਨਹੀਂ ਹੋਈ ਸ਼ੁਰੂ

ਚੰਡੀਗੜ੍ਹ, 30 ਸਤੰਬਰ (ਸੰਦੀਪ)- ਅੱਜ ਚੰਡੀਗੜ੍ਹ ਵਿਚ ਨਗਰ ਨਿਗਮ ਦੀ ਮੀਟਿੰਗ ਦੌਰਾਨ ਹੰਗਾਮਾ ਹੋਇਆ, ਜਿਸ ਤੋਂ ਬਾਅਦ 10 ਮਿੰਟ ਲਈ ਮੁਲਤਵੀ ਕੀਤੀ ਸਦਨ ਦੀ ਕਾਰਵਾਈ 2 ਘੰਟੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸ਼ੁਰੂ ਨਹੀਂ ਹੋਈ। ਮੇਅਰ ਨੇ ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ, ਡਿਪਟੀ ਮੇਅਰ ਤਰੁਣਾ ਮਹਿਤਾ ਅਤੇ ਆਪ ਕੌਂਸਲਰ ਪ੍ਰੇਮ ਲਤਾ ਨੂੰ ਸਦਨ ਤੋਂ ਬਾਹਰ ਕੱਢਣ ਲਈ ਚੰਡੀਗੜ੍ਹ ਪੁਲਿਸ ਨੂੰ ਸੱਦਿਆ ਸੀ, ਪਰ ਪੁਲਿਸ ਅਧਿਕਾਰੀਆਂ ਦੇ ਮਨਾਂ ਕੀਤੇ ਜਾਣ ਤੋਂ ਬਾਅਦ ਹੁਣ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਬੁਲਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ