ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਸੰਬੰਧੀ 8 ਨੂੰ ਸਥਾਨਕ ਛੁੱਟੀ ਦਾ ਐਲਾਨ

ਅੰਮ੍ਰਿਤਸਰ, 30 ਸਤੰਬਰ (ਸੁਰਿੰਦਰ ਕੌਚਰ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਸੰਬੰਧੀ 8 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।