JALANDHAR WEATHER

ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ : ਭਾਰਤ ਦਾ ਸਕੋਰ ਸ੍ਰੀਲੰਕਾ ਖਿਲਾਫ 93/2

ਗੁਹਾਟੀ, 30 ਸਤੰਬਰ-ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ 2025 ਅੱਜ ਤੋਂ ਸ਼ੁਰੂ ਹੈ, ਜਿਸ ਦੇ ਪਹਿਲੇ ਇਕ ਦਿਨਾ ਮੈਚ ਵਿਚ ਭਾਰਤੀ ਟੀਮ ਸ੍ਰੀਲੰਕਾ ਦਾ ਸਾਹਮਣਾ ਕਰ ਰਹੀ ਹੈ। ਸ੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।ਭਾਰਤ ਦਾ ਸਕੋਰ ਸ੍ਰੀਲੰਕਾ ਖਿਲਾਫ 93 ਦੌੜਾਂ 2 ਵਿਕਟਾਂ ਦੇ ਨੁਕਸਾਨ ਉਤੇ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ