ਵਿਸ਼ਵ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ 2025 : ਸੁਮਿਤ ਅੰਤਿਲ ਨੇ 71.37 ਮੀਟਰ ਥ੍ਰੋਅ ਨਾਲ ਸੋਨ ਤਗਮਾ ਜਿੱਤਿਆ

ਨਵੀਂ ਦਿੱਲੀ, 30 ਸਤੰਬਰ-ਵਿਸ਼ਵ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ 2025 ਵਿਚ ਭਾਰਤ ਦੇ ਸੁਮਿਤ ਅੰਤਿਲ ਨੇ ਪੁਰਸ਼ਾਂ ਦੇ ਜੈਵਲਿਨ ਥ੍ਰੋਅ ਵਿਚ F64 ਸ਼੍ਰੇਣੀ ਵਿਚ 71.37 ਮੀਟਰ ਦੇ ਥ੍ਰੋਅ ਨਾਲ ਸੋਨ ਤਗਮਾ ਜਿੱਤਿਆ।