JALANDHAR WEATHER

ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ : ਸ੍ਰੀਲੰਕਾ ਨੂੰ ਭਾਰਤ ਨੇ 59 ਦੌੜਾਂ ਨਾਲ ਹਰਾਇਆ

ਗੁਹਾਟੀ, 30 ਸਤੰਬਰ-ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਵਿਚ ਸ੍ਰੀਲੰਕਾ ਨੂੰ ਭਾਰਤ ਨੇ 59 ਦੌੜਾਂ ਨਾਲ ਹਰਾ ਦਿੱਤਾ ਹੈ। ਪਹਿਲੇ ਹੀ ਇਕ ਦਿਨਾ ਮੈਚ ਵਿਚ ਭਾਰਤ ਨੇ ਜਿੱਤ ਹਾਸਲ ਕਰ ਲਈ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ