JALANDHAR WEATHER

ਮਹਿੰਗਾ ਹੋਇਆ ਵਪਾਰਕ ਗੈਸ ਸਿਲੰਡਰ

ਨਵੀਂ ਦਿੱਲੀ, 1 ਅਕਤੂਬਰ- ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਸਿਲੰਡਰਾਂ ਦੀਆਂ ਕੀਮਤਾਂ ਵਿਚ ਸੋਧ ਕੀਤੀ ਹੈ। 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰਾਂ ਦੀ ਕੀਮਤ ਵਿਚ 15.50 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜੋ ਅੱਜ ਤੋਂ ਲਾਗੂ ਹੋਵੇਗਾ। ਦਿੱਲੀ ਵਿਚ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ ਅੱਜ ਤੋਂ 1595.50 ਰੁਪਏ ਹੋਵੇਗੀ। 14.2 ਕਿਲੋਗ੍ਰਾਮ ਘਰੇਲੂ ਸਿਲੰਡਰਾਂ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ