JALANDHAR WEATHER

ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਵਿਗੜੀ ਸਿਹਤ

ਨਵੀਂ ਦਿੱਲੀ, 1 ਅਕਤੂਬਰ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਸਿਹਤ ਵਿਗੜਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਾਣਕਾਰੀ ਅਨੁਸਾਰ ਖੜਗੇ ਨੂੰ ਬੈਂਗਲੁਰੂ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਕਾਂਗਰਸ ਪ੍ਰਧਾਨ ਦੀ ਹਾਲਤ ਬਾਰੇ ਅਜੇ ਤੱਕ ਕੋਈ ਹੋਰ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ