ਨੌਜਵਾਨ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼

ਮਲੇਰਕੋਟਲਾ, 1 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਲੁਧਿਆਣਾ ਬਾਈਪਾਸ ਮਲੇਰਕੋਟਲਾ ਨਜ਼ਦੀਕ ਪੈਂਦੇ ਕਬਰਸਤਾਨ ਉਜਾੜੂ ਤਕੀਆ ਵਿਚ ਇਕ ਨੌਜਵਾਨ ਉਮਰ ਕਰੀਬ 14-15 ਸਾਲ ਦੀ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲਣ ਦੀ ਖ਼ਬਰ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਹੌਲ ਪਾਇਆ ਜਾ ਰਿਹਾ ਹੈ। ਮਲੇਰਕੋਟਲਾ ਪੁਲਿਸ ਜਾਂਚ ਵਿਚ ਜੁਟ ਗਈ ਹੈ।