ਸ. ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ 'ਤੇ ਪਿੰਡ ਜੰਡ ਮੰਗੋਲੀ ਵਿਖੇ ਫੌਗਿੰਗ ਕਰਵਾਈ

ਘਨੌਰ, 1 ਅਕਤੂਬਰ-ਸ. ਸੁਖਬੀਰ ਸਿੰਘ ਬਾਦਲ ਜੀ ਦੇ ਆਦੇਸ਼ਾਂ 'ਤੇ ਹਲਕਾ ਘਨੌਰ ਵਿਚ ਸਰਬਜੀਤ ਸਿੰਘ ਝਿੰਜਰ ਨੇ ਪਿੰਡ ਜੰਡ ਮੰਗੋਲੀ ਵਿਖੇ ਮੱਛਰਾਂ ਤੋਂ ਬਚਣ ਲਈ ਫੌਗਿੰਗ ਸਪਰੇਅ ਕਰਵਾਈ।