JALANDHAR WEATHER

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 1 ਅਕਤੂਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਉਪਰੰਤ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੈਂ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਆਉਣ ਵਾਲੇ ਪ੍ਰੋਜੈਕਟਾਂ 'ਤੇ ਚਰਚਾ ਕੀਤੀ। ਅਸੀਂ ਆਪਣੇ ਕੁਝ ਕੰਮਾਂ 'ਤੇ ਵੀ ਚਰਚਾ ਕੀਤੀ ਜੋ ਕਿ ਅਸੀਂ ਪੂਰੇ ਕੀਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ