15ਭਾਰਤ ਸਰਕਾਰ ਨੇ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ ਪਾਕਿਸਤਾਨ ਸਿੱਖ ਜਥਾ ਭੇਜਣ ਦੀ ਦਿੱਤੀ ਮਨਜ਼ੂਰੀ
ਅਟਾਰੀ, (ਅੰਮ੍ਰਿਤਸਰ), 2 ਅਕਤੂਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਜਾਣ ਵਾਲੇ ਭਾਰਤੀ...
... 5 hours 16 minutes ago