ਤਰਨਤਾਰਨ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ

ਤਰਨਤਾਰਨ, 3 ਅਕਤੂਬਰ- ਤਰਨਤਾਰਨ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’ ਵਲੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰਮੀਤ ਸਿੰਘ ਸੰਧੂ ਨੂੰ ਮੈਦਾਨ ਵਿਚ ਉਤਾਰਿਆ ਹੈ।ਉਨ੍ਹਾਂ ਇਹ ਐਲਾਨ ਇਕ ਜਨਸਭਾ ਨੂੰ ਸੰਬੋਧਨ ਦੌਰਾਨ ਕੀਤਾ।ਦੱਸ ਦੇਈਏ ਕਿ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਤੋਂ ਬਾਅਦ ਇਹ ਸੀਟ ਖ਼ਾਲੀ ਹੋਈ ਸੀ।