ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ਮੌਕੇ ਨਵਜੋਤ ਸਿੰਘ ਸਿੱਧੂ ਤੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਪੁੱਜੇ

ਅੰਮ੍ਰਿਤਸਰ, 3 ਅਕਤਬੂਰ (ਰੇਸ਼ਮ ਸਿੰਘ)-ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ਮੌਕੇ ਨਵਜੋਤ ਸਿੰਘ ਸਿੱਧੂ ਅਤੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਕ੍ਰਿਕਟਰ ਦੇ ਪਿਤਾ ਰਾਜ ਕੁਮਾਰ ਨੂੰ ਵਧਾਈ ਦੇਣ ਪੁੱਜੇ।