ਜਲੰਧਰ ਵਿਚ 2 ਧਿਰਾਂ ਵਿਚਾਲੇ ਜ਼ਬਰਦਸਤ ਹੰਗਾਮਾ

ਜਲੰਧਰ, 3 ਅਕਤੂਬਰ-ਜਲੰਧਰ ਵਿਚ 2 ਧਿਰਾਂ ਵਿਚਾਲੇ ਭਾਰੀ ਹੰਗਾਮਾ ਹੋਇਆ ਹੈ। ਡੀ.ਸੀ.ਪੀ. ਨਰੇਸ਼ ਡੋਗਰਾ ਨੇ ਮਾਮਲੇ ਸੰਬੰਧੀ ਕਿਹਾ ਕਿ ਜੋ ਵੀ ਦੋਸ਼ੀ ਨਿਕਲਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।