JALANDHAR WEATHER

ਸਾਂਸਦ ਚਰਨਜੀਤ ਸਿੰਘ ਚੰਨੀ ਰਾਜਵੀਰ ਜਵੰਦਾ ਦਾ ਹਾਲ ਜਾਣਨ ਪੁੱਜੇ ਫੋਰਟਿਸ

ਚੰਡੀਗੜ੍ਹ, 3 ਅਕਤੂਬਰ (ਦਵਿੰਦਰ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ fortis hospital ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਣਨ ਪੁੱਜੇ ਹਨ। ਦੱਸ ਦਈਏ ਕਿ ਰਾਜਵੀਰ ਜਵੰਦਾ ਦੀ ਸਿਹਤ ਬੇਹੱਦ ਗੰਭੀਰ ਬਣੀ ਹੋਈ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ