JALANDHAR WEATHER

ਮੈਂਬਰ ਪੰਚਾਇਤ ਵਲੋਂ ਕਿਸਾਨ ਆਗੂ ’ਤੇ ਹਮਲਾ

ਜੰਡਿਆਲਾ ਗੁਰੂ, (ਅੰਮ੍ਰਿਤਸਰ), 4 ਨਵੰਬਰ (ਹਰਜਿੰਦਰ ਸਿੰਘ ਕਲੇਰ)- ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਗੁੰਨੋਵਾਲ ਵਿਖੇ ਮੌਜੂਦਾ ਮੈਂਬਰ ਪੰਚਾਇਤ ਵਲੋਂ ਆਪਣੇ ਸਾਥੀਆਂ ਨਾਲ ਰਲ ਕੇ ਕਿਸਾਨ ਆਗੂ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਫੱਟੜ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਜ਼ੇਰੇ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ