JALANDHAR WEATHER

ਰਾਜਨੀਤਿਕ ਆਗੂ ਸੁਖਵਿੰਦਰ ਸਿੰਘ ਕਲਕੱਤਾ ਦੀ ਗੋਲੀਆਂ ਮਾਰ ਕੇ ਹੱਤਿਆ

ਸ਼ਹਿਣਾ, 4 ਅਕਤੂਬਰ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਸ਼ਹਿਣਾ ਦੇ ਸਾਬਕਾ ਪੰਚ ਅਤੇ ਪ੍ਰਸਿੱਧ ਰਾਜਨੀਤਿਕ ਆਗੂ ਸੁਖਵਿੰਦਰ ਸਿੰਘ ਕਲਕੱਤਾ ਦੀ ਬੱਸ ਸਟੈਂਡ ਸ਼ਹਿਣਾ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਇਕ ਵਿਅਕਤੀ ਜੋ ਕਿ ਕਾਰ ਉੱਪਰ ਬੱਸ ਸਟੈਂਡ ਸ਼ਹਿਣਾ ਵਿਖੇ ਆਇਆ ਸੀ, ਨੇ ਸੁਖਵਿੰਦਰ ਸਿੰਘ ਕਲਕੱਤਾ ਉੱਪਰ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਿਆ। ਸੁਖਵਿੰਦਰ ਸਿੰਘ ਕਲਕੱਤਾ ਦੀ ਮਾਤਾ ਬੀਬੀ ਮਲਕੀਤ ਕੌਰ ਗ੍ਰਾਮ ਪੰਚਾਇਤ ਸ਼ਹਿਣਾ ਦੇ ਸਰਪੰਚ ਰਹਿ ਚੁੱਕੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ