JALANDHAR WEATHER

ਪ੍ਰਧਾਨ ਮੰਤਰੀ ਮੋਦੀ ਵਲੋਂ ਦਾਰਜੀਲਿੰਗ ਵਿਚ ਪੁਲ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ

ਨਵੀਂ ਦਿੱਲੀ, 5 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਰਜੀਲਿੰਗ ਵਿਚ ਇਕ ਪੁਲ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ ਹੈ।ਟਵੀਟ ਕਰ ਪ੍ਰਧਾਨ ਮੰਤਰੀ ਨੇ ਕਿਹਾ, "...ਭਾਰੀ ਬਾਰਸ਼ ਅਤੇ ਜ਼ਮੀਨ ਖਿਸਕਣ ਦੇ ਮੱਦੇਨਜ਼ਰ ਦਾਰਜੀਲਿੰਗ ਅਤੇ ਆਸ ਪਾਸ ਦੇ ਖੇਤਰਾਂ ਦੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਅਸੀਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ,।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ