JALANDHAR WEATHER

ਫੈਕਟਰੀ ’ਚ ਲੱਗੀ ਭਿਆਨਕ ਅੱਗ

ਰਾਜਪੁਰਾ, (ਪਟਿਆਲਾ), 6 ਅਕਤੂਬਰ (ਰਣਜੀਤ ਸਿੰਘ)- ਰਾਜਪੁਰਾ ਪਟਿਆਲਾ ਰੋਡ ’ਤੇ ਪਿੰਡ ਖੰਡੌਲੀ ਨੇੜੇ ਇਕ ਚਿਪਸ ਫੀਡ ਅਤੇ ਹੋਰ ਸਮਾਨ ਸਮੇਤ ਹੋਰ ਸਮਾਨ ਬਣਾਉਣ ਵਾਲੀ ਫੈਕਟਰੀ ਵਿਚ ਅੱਗ ਲੱਗ ਗਈ। ਅੱਗ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਫਾਇਰ ਅਫ਼ਸਰ ਅਮਰਪ੍ਰੀਤ ਸਿੰਘ ਰੂਬੀ ਨੇ ਦੱਸਿਆ ਕਿ ਅੱਗ ਬਹੁਤ ਜ਼ਿਆਦਾ ਭਿਆਨਕ ਲੱਗੀ ਹੋਈ ਸੀ, ਜਿਸ ਕਾਰਨ ਰਾਜਪੁਰਾ ਫਾਇਰ ਬਿ੍ਗੇਡ ਸਮੇਤ ਪਟਿਆਲਾ ਅਤੇ ਹੋਰਨਾਂ ਥਾਵਾਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਾਉਣੀਆਂ ਪਈਆਂ ਪਰ ਅੱਗ ਦੇ ਕਾਬੂ ਪਾ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ