JALANDHAR WEATHER

ਵਿਧਾਇਕਾ ਭਰਾਜ ਵਲੋਂ ਪਿੰਡ ਘਰਾਚੋਂ ਤੇ ਮੰਗਵਾਲ 'ਚ 64 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

ਸੰਗਰੂਰ, ਭਵਾਨੀਗੜ੍ਹ,  6 ਅਕਤੂਬਰ (ਧੀਰਜ ਪਸ਼ੋਰੀਆ, ਰਣਧੀਰ ਸਿੰਘ ਫੱਗੂਵਾਲਾ)-ਨਰਿੰਦਰ ਕੌਰ ਭਰਾਜ ਵਿਧਾਇਕਾ ਸੰਗਰੂਰ ਵਲੋਂ ਹਲਕਾ ਸੰਗਰੂਰ ਅਧੀਨ ਪਿੰਡ ਘਰਾਚੋਂ ਵਿਖੇ 24.00 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰ ਅਤੇ ਪਿੰਡ ਮੰਗਵਾਲ ਵਿਖੇ 40.00 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਪੰਚਾਇਤ ਘਰ ਦਾ ਉਦਘਾਟਨ ਕੀਤਾ ਗਿਆ। ਵਿਧਾਇਕਾ ਭਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਵਿਚ ਜਿਵੇਂ ਯਾਦਗਾਰੀ ਗੇਟ, ਖੇਡ ਸਟੇਡੀਅਮ, ਕਮਿਊਨਿਟੀ ਹਾਲ ਅਤੇ ਹੋਰ ਵਿਕਾਸ ਕੰਮ ਚੱਲ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ