JALANDHAR WEATHER

ਮਹਿਲਾ ਵਿਸ਼ਵ ਕੱਪ 2025 : ਬੰਗਲਾਦੇਸ਼ ਨੇ ਇੰਗਲੈਂਡ ਨੂੰ 179 ਦੌੜਾਂ ਦਾ ਦਿੱਤਾ ਟੀਚਾ

ਗੁਹਾਟੀ, 7 ਅਕਤੂਬਰ-ਮਹਿਲਾ ਵਿਸ਼ਵ ਕੱਪ ਦੇ ਅੱਜ ਦੇ ਇਕ ਦਿਨਾਂ ਮੈਚ ਵਿਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਨੂੰ ਚੁਣਿਆ ਤੇ ਬੰਗਲਾਦੇਸ਼ ਪਹਿਲਾਂ ਬੱਲੇਬਾਜ਼ੀ ਕਰਦਿਆਂ 49.4 ਓਵਰਾਂ ਵਿਚ 178 ਦੌੜਾਂ ਉਤੇ ਢੇਰ ਹੋ ਗਈ ਤੇ ਇੰਗਲੈਂਡ ਨੂੰ 179 ਦੌੜਾਂ ਦਾ ਟੀਚਾ ਦਿੱਤਾ। 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ