JALANDHAR WEATHER

ਬਿਲਾਸਪੁਰ ਹਾਦਸਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੁਆਵਜ਼ੇ ਦਾ ਐਲਾਨ

ਨਵੀਂ ਦਿੱਲੀ, 7 ਅਕਤੂਬਰ-ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿਚ ਇਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਇਸ ਮੁਸ਼ਕਿਲ ਸਮੇਂ ਦੌਰਾਨ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ