ਰਾਜਵੀਰ ਦੀ ਬੇਵਕਤੀ ਮੌਤ ਬਾਰੇ ਜਾਣ ਕੇ ਹੋਇਆ ਬਹੁਤ ਦੁੱਖ- ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 8 ਅਕਤੂਬਰ- ਰਾਜਵੀਰ ਜਵੰਦਾ ਦੀ ਮੌਤ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜਵੀਰ ਜਵੰਦਾ ਦੀ ਬੇਵਕਤੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੀ ਰੂਹਾਨੀ ਆਵਾਜ਼ ਅਤੇ ਜਨੂੰਨ ਨੇ ਕਈ ਜ਼ਿੰਦਗੀਆਂ ਨੂੰ ਛੂਹ ਲਿਆ। ਇਸ ਦੁੱਖ ਦੀ ਘੜੀ ਵਿਚ ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।