ਪੰਜਾਬ ਸਰਕਾਰ ਵਲੋਂ 3 IPS ਸਮੇਤ 52 ਅਫ਼ਸਰਾਂ ਦੇ ਤਬਾਦਲੇ




ਚੰਡੀਗੜ੍ਹ, 8 ਅਕਤੂਬਰ-ਪੰਜਾਬ ਸਰਕਾਰ ਵਲੋਂ 3 IPS ਸਮੇਤ 52 ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ ਵਿਚ ਡੀ.ਐਸ.ਪੀਜ਼ ਤੇ ਏ.ਐਸ.ਪੀ. ਦੇ ਅਧਿਕਾਰੀ ਸ਼ਾਮਿਲ ਹਨ। ਪੁਲਿਸ ਪ੍ਰਸ਼ਾਸਨ ਵਿਚ ਵੀ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵਲੋਂ 133 ਡੀ.ਐਸ.ਪੀਜ਼ ਤੇ ਏ.ਐਸ.ਪੀਜ਼ ਦੇ ਤਬਾਦਲੇ ਕੀਤੇ ਗਏ ਹਨ।