8 ਨਗਰ ਕੌਂਸਲਰਾਂ ਨੇ ਪਾਰਟੀ ਨੂੰ ਕਿਹਾ ਅਲਵਿਦਾ

ਸੰਗਰੂਰ, 8 ਅਕਤੂਬਰ (ਧੀਰਜ ਪਸ਼ੋਰੀਆ)-ਨਗਰ ਕੌਂਸਲ ਸੰਗਰੂਰ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਅੱਠ ਨਗਰ ਕੌਂਸਲਰਾਂ ਨੇ ਅੱਜ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਇਨ੍ਹਾਂ ਨਗਰ ਕੌਂਸਲਰਾਂ ਨੇ ਕਿਹਾ ਕਿ ਹੁਣ ਉਹ ਬਤੌਰ ਆਜ਼ਾਦ ਨਗਰ ਕੌਂਸਲਰ ਸ਼ਹਿਰ ਦੀ ਸੇਵਾ ਕਰਨਗੇ।