ਸ੍ਰੀ ਚਮਕੌਰ ਸਾਹਿਬ ਤੋਂ ਸ. ਸੁਖਬੀਰ ਸਿੰਘ ਬਾਦਲ ਵਲੋਂ 100 ਟਰੱਕ ਚਾਰੇ ਦੇ ਹੜ੍ਹ ਪ੍ਰਭਾਵਿਤ ਖੇਤਰ ਲਈ ਰਵਾਨਾ

ਸ੍ਰੀ ਚਮਕੌਰ ਸਾਹਿਬ, 9 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਅੱਜ ਬਾਅਦ ਦੁਪਹਿਰ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਦੁੱਗਰੀ ਦੇ ਜੱਸੜ ਫਾਰਮ ਤੋਂ 100 ਟਰੱਕ ਚਾਰੇ (ਅਚਾਰ) ਦੇ ਹੜ੍ਹ ਪ੍ਰਭਾਵਿਤ ਖੇਤਰ ਦੇ ਪਸ਼ੂਆਂ ਲਈ ਰਵਾਨਾ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਮੌਜੂਦ ਸਨ।