JALANDHAR WEATHER

'ਆਪ' ਆਗੂ ਦਲਜੀਤ ਸਿੰਘ ਮਿਆਦੀਆਂ ਸੈਂਕੜੇ ਸਾਥੀਆਂ ਸਮੇਤ ਵਾਰਿਸ ਪੰਜਾਬ ਪਾਰਟੀ 'ਚ ਸ਼ਾਮਿਲ

ਓਠੀਆਂ, 9 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਲੋਕ ਸਭਾ ਵਿਧਾਨ ਸਭਾ ਹਲਕਾ ਰਾਜਾਸਾਂਸੀ ਵਿਚ ਸਰਹੱਦੀ ਖੇਤਰ ਤੋਂ 'ਆਪ' ਦੇ ਵਰਕਰ ਅਤੇ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਦਲਜੀਤ ਸਿੰਘ ਮਿਆਦੀਆਂ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਵਾਰਿਸ ਪੰਜਾਬ ਪਾਰਟੀ ਵਿਚ ਸ਼ਾਮਿਲ ਹੋ ਗਏ। ਸਰਹੱਦੀ ਪਿੰਡ ਮਿਆਦੀਆਂ ਦੇ ਦਲਜੀਤ ਸਿੰਘ ਮਿਆਦੀਆਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਅਸੀਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸੈਂਕੜੇ ਵਰਕਰਾਂ ਨਾਲ ਵਾਰਿਸ ਪੰਜਾਬ ਵਿਚ ਸ਼ਾਮਿਲ ਹੋ ਰਹੇ ਹਾਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ