JALANDHAR WEATHER

ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਦਿਹਾਂਤ 'ਤੇ ਮਨਕੀਰਤ ਔਲਖ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ, 9 ਅਕਤੂਬਰ-ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਦਿਹਾਂਤ 'ਤੇ ਮਨਕੀਰਤ ਔਲਖ ਨੇ ਦੁੱਖ ਪ੍ਰਗਟ ਕੀਤਾ ਹੈ ਤੇ ਸੋਸ਼ਲ ਮੀਡੀਆ ਉਤੇ ਲਾਈਵ ਹੋ ਕੇ ਅਫਸੋਸ ਜ਼ਾਹਿਰ ਕੀਤਾ ਹੈ। ਦੱਸ ਦਈਏ ਕਿ ਅੱਜ ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਹੋ ਗਈ ਹੈ। ਮਸ਼ਹੂਰ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਘੁੰਮਣ ਦੇ ਮੋਢੇ ਵਿਚ ਫ੍ਰੈਕਚਰ ਸੀ ਅਤੇ ਉਨ੍ਹਾਂ ਨੂੰ ਇਲਾਜ ਲਈ ਫੋਰਟਿਸ ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ ਸੀ। ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ