ਆਈ.ਪੀ.ਐਸ. ਪੂਰਨ ਕੁਮਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸੀ.ਐਮ. ਮਾਨ

ਚੰਡੀਗੜ੍ਹ, 11 ਅਕਤੂਬਰ-ਏ.ਡੀ.ਜੀ.ਪੀ. ਪਰਿਵਾਰ ਨਾਲ ਦੁੱਖ ਸਾਂਝਾ ਕਰਨ ਸੀ.ਐਮ. ਮਾਨ ਪੁੱਜੇ ਹਨ। ਭਗਵੰਤ ਮਾਨ ਹਰਿਆਣਾ ਦੇ ਅਧਿਕਾਰੀ ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਗਏ।